ਦਿੱਲੀ ‘ਚ ਕਾਂਗਰਸ ਦੇ ਨਵੇਂ ਇੰਚਾਰਜ ਦਾ ਐਲਾਨ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਨਵੰਬਰ 25


ਦਿੱਲੀ ‘ਚ ਕਾਂਗਰਸ ਦੇ ਨਵੇਂ ਇੰਚਾਰਜ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਜ਼ੀ ਮੁਹੰਮਦ ਨਿਜਾਮੁਦੀਨ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ।

Leave a Reply

Your email address will not be published. Required fields are marked *

View in English