ਫੈਕਟ ਸਮਾਚਾਰ ਸੇਵਾ
ਪਟਿਆਲਾ, ਜਨਵਰੀ 29
ਤਿੰਨ ਦਿਨਾਂ ਤੋਂ ਪਟਿਆਲਾ ਸਦਰ ਪੁਲਿਸ ਕੋਲ ਰਿਮਾਂਡ ‘ਤੇ ਚੱਲ ਰਹੇ ਭਾਨਾ ਸਿੱਧੂ ਨੂੰ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ ਨੇ ਨਿਆਇਕ ਹਿਰਾਸਤ ਪਟਿਆਲਾ ਜੇਲ੍ਹ ਵਿਚ ਭੇਜਣ ਦੇ ਹੁਕਮ ਦਿੱਤੇ ਹਨ। ਪਟਿਆਲਾ ਪੁਲਿਸ ਵਲੋਂ ਭਨਾ ਸਿੱਧੂ ਦਾ ਨੂੰ ਜੇਲ੍ਹ ਛੱਡਣ ਤੋਂ ਪਹਿਲਾਂ ਉਸ ਦਾ ਮਾਤਾ ਕੁਸ਼ੱਲਿਆ ਹਸਪਤਾਲ ਵਿਚ ਮੈਡੀਕਲ ਕਰਵਾਇਆ ਜਾ ਰਿਹਾ ਹੈ।







