ਫੈਕਟ ਸਮਾਚਾਰ ਸੇਵਾ
ਕਾਬੁਲ, ਅਕਤੂਬਰ 11
ਅਫ਼ਗਾਨਿਸਤਾਨ ਵਿਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਸਵੇਰੇ 6:11 ਵਜੇ ਆਏ ਭੂਚਾਲ ਦੀ ਰਿਕਟਰ ਪੈਮਾਨੇ ‘ਤੇ ਤੀਬਰਤਾ 6.1 ਮਾਪੀ ਗਈ।
TheFactNews brings the latest Punjab News, Business, National Politics, Entertainment, Sports & Many More From India. Read Top News From Punjab Only On TheFactNews.
TheFactNews brings the latest Punjab News, Business, National Politics, Entertainment, Sports & Many More From India. Read Top News From Punjab Only On TheFactNews.
Contact Us: info@thefactnews.in