ਅਮਰੀਕਾ ‘ਚ ਮੈਕਸੀਕੋ ਦੇ ਇਕ ਉਦਯੋਗਿਕ ਖੇਤਰ ‘ਚ ਮੰਗਲਵਾਰ ਨੂੰ ਹੋਈ ਗੋਲੀਬਾਰੀ ‘ਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉੱਤਰ-ਪੂਰਬੀ ਮੈਕਸੀਕਨ ਸ਼ਹਿਰ ਮੋਂਟੇਰੀ ਵਿੱਚ ਦੋ ਔਰਤਾਂ ਸਮੇਤ ਛੇ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀਆਂ ਲਾਸ਼ਾਂ ਰਿਹਾਇਸ਼ੀ ਇਲਾਕੇ ‘ਚੋਂ ਲਵਾਰਸ ਪਈਆਂ ਮਿਲੀਆਂ, ਜਿਨ੍ਹਾਂ ‘ਚੋਂ ਜ਼ਿਆਦਾਤਰ ਦੇ ਹੱਥ ਬੰਨ੍ਹੇ ਹੋਏ ਸਨ।







