ਅੰਮ੍ਰਿਤਪਾਲ ਦੀ ਪਤਨੀ ਨੇ ਡਿਬਰੂਗੜ੍ਹ ਜੇਲ੍ਹ ‘ਚ ਅੰਮ੍ਰਿਤਪਾਲ ਨਾਲ ਕੀਤੀ ਮੁਲਾਕਾਤ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਮਈ 4

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਲਈ ਉਸ ਦੀ ਪਤਨੀ ਕਿਰਨਦੀਪ ਕੌਰ ਡਿਬਰੂਗੜ੍ਹ ਅਸਾਮ ਪਹੁੰਚ ਗਈ ਹੈ। ਮੁਲਾਕਾਤ ਲਈ ਇਜਾਜ਼ਤ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਸੋਮਵਾਰ ਨੂੰ ਹੀ ਅਸਾਮ ਲਈ ਘਰੋਂ ਚਲੀ ਗਈ ਸੀ। ਡਿਬਰੂਗੜ੍ਹ ਜੇਲ੍ਹ ‘ਚ ਮੁਲਾਕਾਤ ਲਈ ਕਿਰਨਦੀਪ ਕੌਰ ਨੇ ਵੱਖਰੇ ਤੌਰ ‘ਤੇ ਆਗਿਆ ਲਈ ਹੈ ।

Leave a Reply

Your email address will not be published. Required fields are marked *

View in English