ਅੰਮ੍ਰਿਤਪਾਲ ਸਿੰਘ ਵਲੋਂ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਵਹੀਰ ਯਾਤਰਾ ਸ਼ੁਰੂ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਨਵੰਬਰ 23

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਲੋਂ ਆਪਣੇ ਸਮਰਥਕਾਂ ਦੇ ਨਾਲ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਵਹੀਰ ਯਾਤਰਾ ਸ਼ੁਰੂ ਕੀਤੀ ਗਈ ਹੈ। ਇਹ ਯਾਤਰਾ 13 ਪੜਾਅ ਕਰਦੀ ਹੋਈ ਤਖਤ ਸ਼੍ਰੀ ਆਨੰਦਪੁਰ ਸਾਹਿਬ ਪਹੁੰਚ ਕੇ ਸਮਾਪਤ ਹੋਵੇਗੀ।

Leave a Reply

Your email address will not be published. Required fields are marked *

View in English