ਅੰਮ੍ਰਿਤਸਰ ਪੁਲਿਸ ਨੇ ਜ਼ਬਤ ਕੀਤੀ 1 ਕਰੋੜ ਤੋਂ ਵੱਧ ਡਰੱਗ ਮਨੀ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਜੁਲਾਈ 28

ਅੰਮ੍ਰਿਤਸਰ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 1 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਹੈ ਅਤੇ ਵਿਦੇਸ਼ੀ ਡਰੱਗ ਸਮੱਗਲਰਾਂ ਗੁਰਜੰਟ ਸਿੰਘ ਭੋਲੂ ਅਤੇ ਕਿੰਦਰਬੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਇਕ ਸੰਗਠਿਤ ਅਪਰਾਧ ਸਿੰਡੀਕੇਟ ਚਲਾਉਣ ਦੇ ਦੋਸ਼ ਵਿਚ ਵਿਦੇਸ਼ੀ ਹੈਂਡਲਰਾਂ ਅਤੇ 2 ਆਪਰੇਟਿਵਾਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਹੈ।

Leave a Reply

Your email address will not be published. Required fields are marked *

View in English