ਅੱਜ ਚੰਡੀਗੜ੍ਹ ਆਉਣਗੇ ਅਮਿਤ ਸ਼ਾਹ

ਫੈਕਟ ਸਮਾਚਾਰ ਸੇਵਾ

ਨਵੀਂ ਦਿਲੀ, ਅਗਸਤ 4

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਆਉਣਗੇ। ਉਹ ਮਨੀਮਾਜਰਾ ਵਾਟਰ ਪ੍ਰਾਜੈਕਟ ਦਾ ਉਦਘਾਟਨ ਕਰਨਗੇ। ਇਸ ਦੌਰਾਨ ਉਹ ਜਨਤਾ ਨੂੰ ਸੰਬੋਧਨ ਵੀ ਕਰਨਗੇ।

Leave a Reply

Your email address will not be published. Required fields are marked *

View in English