ਫੈਕਟ ਸਮਾਚਾਰ ਸੇਵਾ
ਬਰਨਾਲਾ , ਅਕਤੂਬਰ 29
ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਬਰਨਾਲਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੀਪ ਸਿੰਘ ਬਾਠ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।







