‘ਇਕ ਦੇਸ਼, ਇਕ ਚੋਣ’ ਨੂੰ ਲੈ ਕੇ ਬਣੀ ਕਮੇਟੀ, ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਹੋਣਗੇ ਚੇਅਰਮੈਨ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਸਤੰਬਰ 1

ਸਰਕਾਰ ਨੇ ‘ਇੱਕ ਦੇਸ਼, ਇੱਕ ਚੋਣ’ ਵੱਲ ਪਹਿਲਾ ਕਦਮ ਉਠਾਇਆ ਹੈ। ਦਰਅਸਲ ਸਰਕਾਰ ਨੇ ਇਸ ਦੀਆਂ ਸੰਭਾਵਨਾਵਾਂ ‘ਤੇ ਵਿਚਾਰ ਕਰਨ ਲਈ ਇੱਕ ਕਮੇਟੀ ਬਣਾਈ ਹੈ। ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਇਸ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਕਮੇਟੀ ਮੈਂਬਰਾਂ ਬਾਰੇ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਹਾਲਾਂਕਿ ਵਿਰੋਧੀ ਪਾਰਟੀਆਂ ਨੇ ਸਰਕਾਰ ਦੇ ਇਸ ਕਦਮ ‘ਤੇ ਸਵਾਲ ਖੜ੍ਹੇ ਕੀਤੇ ਹਨ।

Leave a Reply

Your email address will not be published. Required fields are marked *

View in English