ਇਮਰਾਨ ਖ਼ਾਨ ਦੀ ਰੈਲੀ ’ਚ ਚਲੀ ਗੋਲੀ

ਫੈਕਟ ਸਮਾਚਾਰ ਸੇਵਾ

ਇਸਲਾਮਾਬਾਦ, ਨਵੰਬਰ 3

ਪਾਕਿਸਤਾਨ ‘ਚ ਵਜ਼ੀਰਾਬਾਦ ਦੇ ਜ਼ਫਰ ਅਲੀ ਖਾਨ ਚੌਕ ਨੇੜੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਦੇ ਪ੍ਰਧਾਨ ਇਮਰਾਨ ਖ਼ਾਨ ਦੇ ਕੰਟੇਨਰ ਨੇੜੇ ਗੋਲੀਬਾਰੀ ਦੀ ਸੂਚਨਾ ਮਿਲੀ ਹੈ। ਇਸ ’ਚ ਇਮਰਾਨ ਖ਼ਾਨ ਦੇ ਜ਼ਖ਼ਮੀ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ।

Leave a Reply

Your email address will not be published. Required fields are marked *

View in English