ਫੈਕਟ ਸਮਾਚਾਰ ਸੇਵਾ
ਪਟਿਆਲਾ, ਜਨਵਰੀ 23
ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਨੇ ਦੋ ਦਿਨਾਂ ਦੌਰੇ ਤੇ ਮੁਬੰਈ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਦਿਲ ‘ਚ ਪਿਆਰ ਤੇ ਜੱਫੀ ‘ਚ ਨਿੱਘ ਪਹਿਲਾਂ ਨਾਲੋਂ ਵੀ ਜਿਆਦਾ ਸੀ । ਕਪਿਲ ਸ਼ਰਮਾ ਨੇ ਕੁਝ ਪੁਰਾਣਿਆਂ ਯਾਦਾਂ ਸਾਂਝਿਆਂ ਕੀਤੀਆਂ।







