ਕਾਂਗਰਸ ਦੇ ਇਕ ਹੋਰ ਆਗੂ ਪਰਮਿੰਦਰ ਮਹਿਤਾ ਨੇ ਵੀ ਦਿੱਤਾ ਅਸਤੀਫ਼ਾ

ਫੈਕਟ ਸਮਾਚਾਰ ਸੇਵਾ

ਲੁਧਿਆਣਾ, ਦਸੰਬਰ 13

ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਦੇ ਅਸਤੀਫ਼ੇ ਦੇਣ ਤੋਂ ਬਾਅਦ ਅੱਜ ਬਾਅਦ ਦੁਪਹਿਰ ਕਾਂਗਰਸੀ ਆਗੂ ਪਰਮਿੰਦਰ ਮਹਿਤਾ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ। ਪਰਮਿੰਦਰ ਮਹਿਤਾ ਵੀ ਕਾਂਗਰਸ ਦੇ ਉੱਚ ਆਗੂਆਂ ਤੋਂ ਦੁਖੀ ਸਨ, ਜਿਸ ਦਾ ਜ਼ਿਕਰ ਉਨ੍ਹਾਂ ਨੇ ਆਪਣੇ ਅਸਤੀਫ਼ੇ ‘ਚ ਕੀਤਾ ਹੈ।

Leave a Reply

Your email address will not be published. Required fields are marked *

View in English