ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਮਿਲੇਗੀ Z+ ਸੁਰੱਖਿਆ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਫਰਵਰੀ 22

ਮਲਿਕਾਰਜੁਨ ਖੜਗੇ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਜਾਵੇਗੀ। ਸੂਤਰਾਂ ਨੇ ਕਿਹਾ ਕਿ ਕੇਂਦਰੀ ਖੁਫੀਆ ਏਜੰਸੀਆਂ ਦੀ ਧਮਕੀ ਦੀ ਰਿਪੋਰਟ ਤੋਂ ਬਾਅਦ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਜਾਵੇਗੀ ਅਤੇ ਸੀਆਰਪੀਐੱਫ ਉਨ੍ਹਾਂ ਨੂੰ ਸੁਰੱਖਿਆ ਕਵਰ ਪ੍ਰਦਾਨ ਕਰੇਗਾ।

ਦੱਸ ਦੇਈਏ ਕਿ ਖੁਫੀਆ ਏਜੰਸੀਆਂ ਨੇ ਮਲਿਕਾਅਰਜੁਨ ਖੜਗੇ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਗਿਆ ਹੈ।

Leave a Reply

Your email address will not be published. Required fields are marked *

View in English