ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦੇਹਾਂਤ ਹੋਇਆ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਸਤੰਬਰ 21

ਪ੍ਰਸਿੱਧ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਰਨ। 10 ਅਗਸਤ ਤੋਂ ਏਮਜ ਵਿਚ ਦਾਖਲ ਸਨ। ਉਨ੍ਹਾਂ ਦੀ ਮੌਤ ਹੋਣ ਨਾਲ ਫਿਲਮੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

Leave a Reply

Your email address will not be published. Required fields are marked *

View in English