ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੀ ਗੋਲਾਬਾਰੀ ਨਾਲ ਆਗੂਆਂ ਸਮੇਤ ਕਈ ਕਿਸਾਨਾਂ ਦੇ ਜ਼ਖਮੀ ਹੋਣ ਤੋਂ ਬਾਅਦ, ਪ੍ਰਦਰਸ਼ਨ ਕਰ ਰਹੀਆਂ ਕਿਸਾਨ ਯੂਨੀਅਨਾਂ-ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) (ਐੱਸ. ਕੇ. ਐੱਮ.-ਐੱਨ.ਪੀ.)- ਨੇ 101 ਕਿਸਾਨਾਂ ਦੇ ਸਮੂਹ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ।







