ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਮਰਨ ਵਰਤ ਜਾਰੀ

ਫਰੀਦਕੋਟ : ਡੱਲੇਵਾਲ ਦੇ ਨਾਲ ਮਰਨ ਵਰਤ ‘ਤੇ ਬੈਠੇ ਇੱਕ ਹੋਰ ਕਿਸਾਨ ਆਗੂ। ਮੈਡੀਕਲ ਦੀ ਟੀਮ ਨੇ ਡੱਲੇਵਾਲ ਦਾ ਚੈਕਅੱਪ ਕੀਤਾ। ਸਿਹਤ ਦਾ ਲਿਆ ਜਾਇਜ਼ਾ। ਕੱਲ੍ਹ ਤੋਂ ਮਰਨ ਵਰਤ ‘ਤੇ ਬੈਠੇ ਨੇ ਡੱਲੇਵਾਲ। ਮੰਗਾਂ ਦੀ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *

View in English