ਕੋਟਕਪੂਰਾ ਗੋਲੀਕਾਂਡ ਮਾਮਲਾ, ਬਾਦਲ ਦੇ ਪ੍ਰਮੁੱਖ ਸਕੱਤਰ ਗਗਨਦੀਪ ਬਰਾੜ ਨੂੰ ਭੇਜਿਆ ਸੰਮਨ

SIT ਨੇ ਪੰਜਾਬ ਪੁਲਿਸ ਦੇ 2 ਸਾਬਕਾ ਅਧਿਕਾਰੀਆਂ ਤੇ ਤਤਕਾਲੀ CM ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਗਗਨਦੀਪ ਬਰਾੜ ਨੂੰ ਭੇਜਿਆ ਸੰਮਨ

ਅੱਜ ਚੰਡੀਗੜ੍ਹ ਸਥਿਤ ਦਫ਼ਤਰ ’ਚ ਹੋਵੇਗੀ ਪੁੱਛਗਿੱਛ

Leave a Reply

Your email address will not be published. Required fields are marked *

View in English