ਕੋਰੋਨਾ ਨੂੰ ਲੈ ਕੇ CM ਭਗਵੰਤ ਮਾਨ ਨੇ ਸੱਦੀ ਮੀਟਿੰਗ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਦਸੰਬਰ 22

ਦੇਸ਼ ਭਰ ਵਿਚ ਨਵੇਂ ਕੋਰੋਨਾ ਵੇਰੀਐਂਟ ਨੂੰ ਲੈ ਕੇ ਖਤਰਾ ਵੱਧ ਗਿਆ ਹੈ। ਇਸ ਨੂੂੰ ਲੈ ਕੇ ਪੰਜਾਬ ਸਰਕਾਰ ਵੀ ਚੌਕਸ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਨੇ ਐਮਰਜੈਂਸੀ ਮੀਟਿੰਗ ਸੱਦੀ ਹੈ, ਜੋ ਸਕੱਤਰੇਤ ਵਿਚ ਚੱਲ ਰਹੀ ਹੈ।

ਇਸ ਮੀਟਿੰਗ ਵਿਚ ਸਿਹਤ ਮੰਤਰੀ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਵੀ ਭਾਗ ਲੈ ਰਹੇ ਹਨ। ਕੋਰੋਨਾ ਦੇ ਵਧਦੇ ਖਤਰੇ ਨੂੰ ਲੈ ਕੇ ਵਿਚਾਰ ਚਰਚਾ ਹੋ ਰਹੀ ਹੈ। ਸਰਕਾਰ ਮੁਸ਼ਤੈਦ ਹੁੰਦੀਆਂ ਕੋਰੋਨਾ ਤੋਂ ਬਚਾਅ ਲਈ ਨਵੀਂਆਂ ਹਦਾਇਤਾਂ ਜਾਰੀ ਕਰ ਸਕਦੀ ਹੈ।

Leave a Reply

Your email address will not be published. Required fields are marked *

View in English