ਕੌਮੀ ‌ਇਨਸਾਫ ਮੋਰਚਾ ਵੱਲੋਂ ਅੱਜ 3 ਘੰਟੇ ਲਈ ਟੋਲ ਪਲਾਜ਼ਾ ਫਰੀ ਕਰਨ ਦਾ ਐਲਾਨ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜਨਵਰੀ 20

ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਸੰਘਰਸ਼ ਕਰ ਰਹੇ ਕੌਮੀ ਇਨਸਾਫ ਮੋਰਚੇ ਨੇ ਅੱਜ 7 ਜ਼ਿਲ੍ਹਿਆਂ ਦੇ 13 ਟੋਲ ਪਲਾਜ਼ਿਆਂ ਨੂੰ 3 ਘੰਟੇ ਲਈ ਸਵੇਰੇ 11ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਕਰਵਾਉਣ ਦਾ ਐਲਾਨ ਕੀਤਾ ਹੈ।
ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਅਤੇ ਪਟਿਆਲਾ ਦੇ ਧਰੇੜੀ ਜੱਟਾਂ ਟੋਲ ਪਲਾਜ਼ਾ ਨੂੰ ਵੀ ਟੋਲ ਕੀਤਾ ਗਿਆ ਹੈ।

Leave a Reply

Your email address will not be published. Required fields are marked *

View in English