ਗੈਂਗਸਟਰ ਅਤੀਕ ਅਹਿਮਦ ਦਾ ਵਕੀਲ ਵਿਜੇ ਮਿਸ਼ਰਾ ਗ੍ਰਿਫਤਾਰ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਜੁਲਾਈ 30

ਉਮੇਸ਼ ਪਾਲ ਕਤਲ ਕੇਸ ਵਿੱਚ ਮਾਰੇ ਗਏ ਗੈਂਗਸਟਰ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਦੇ ਵਕੀਲ ਵਿਜੇ ਮਿਸ਼ਰਾ ਨੂੰ ਪ੍ਰਯਾਗਰਾਜ ਪੁਲਿਸ ਨੇ ਐਸਟੀਐਫ ਦੀ ਮਦਦ ਨਾਲ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫਤਾਰੀ ਖਾਨ ਸੌਲਤ ਹਨੀਫ ਦੇ ਬਿਆਨ ਅਤੇ ਮੋਬਾਇਲ ਵੇਰਵਿਆਂ ਦੇ ਆਧਾਰ ‘ਤੇ ਕੀਤੀ ਗਈ ਹੈ।

Leave a Reply

Your email address will not be published. Required fields are marked *

View in English