ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਦੇ ਗੁਰਦੁਆਰਿਆਂ ਸਬੰਧੀ ਫੈਸਲੇ ਦਾ ਕੀਤਾ ਸਵਾਗਤ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਸਤੰਬਰ 20

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸੁਪਰੀਮ ਕੋਰਟ ਵਲੋਂ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਣ ਦੇ ਫੈਸਲਾ ਦਾ ਸਵਾਗਤ ਕੀਤਾ ਹੈ।

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹਨ ਅਤੇ ਸਮੂਹ ਵਕੀਲ ਸਾਹਿਬਾਨਾਂ ਦਾ ਵੀ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਹਰਿਆਣਾ ਦੇ ਗੁਰਦੁਆਰਿਆਂ ਲਈ ਕਾਨੂੰਨੀ ਤੌਰ ‘ਤੇ ਲੜ੍ਹਾਈ ਲੜੀ।

Leave a Reply

Your email address will not be published. Required fields are marked *

View in English