BCCI ਨੇ ਸ਼ੁੱਕਰਵਾਰ ਨੂੰ ਨਿਊਜ਼ੀਲੈਂਡ ਦੇ ਖਿਲਾਫ਼ ਘਰੇਲੂ ਸੀਰੀਜ਼ ਤੇ ਆਸਟ੍ਰੇਲੀਆ ਖਿਲਾਫ਼ ਪਹਿਲੇ 2 ਟੈਸਟ ਦੇ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ।
ਨਿਊਜ਼ੀਲੈਂਡ ਖਿਲਾਫ਼ ਭਾਰਤੀ ਟੀਮ
ਵਨਡੇ ਟੀਮ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਈਸ਼ਾਨ ਕਿਸ਼ਨ (ਵਿਕਟਕੀਪਰ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਸੂਰਯਕੁਮਾਰ ਯਾਦਵ, ਕੇ.ਐੱਸ. ਭਰਤ (ਵਿਕਟਕੀਪਰ), ਹਾਰਦਿਕ ਪੰਡਯਾ, ਵਾਸ਼ਿੰਗਟਨ ਸੁੰਦਰ, ਸ਼ਾਹਬਾਜ਼, ਸ਼ਾਰਦੁਲ ਠਾਕੁਰ, ਚਾਹਲ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਮੁਹੰਮਦ ਸੀਰਾਜ, ਉਮਰਾਨ ਮਲਿਕ।
ਟੀ-20 ਟੀਮ: ਹਾਰਦਿਕ ਪੰਡਯਾ (ਕਪਤਾਨ), ਸੂਰਯਕੁਮਾਰ (ਉਪ ਕਪਤਾਨ), ਈਸ਼ਾਨ ਕਿਸ਼ਨ(ਵਿਕਟਕੀਪਰ), ਰੁਤੁਰਾਜ ਗਾਇਕਵਾੜ, ਸ਼ੁਭਮਨ ਗਿੱਲ, ਦੀਪਕ ਹੁੱਡਾ, ਰਾਹੁਲ ਤ੍ਰਿਪਾਠੀ, ਜਿਤੇਸ਼ ਸ਼ਰਮਾ(ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਯੁਜਵੇਂਦਰ ਚਹਿਲ, ਅਰਸ਼ਦੀਪ ਸਿੰਘ, ਉਮਰਾਨ ਮਲਿਕ, ਸ਼ਿਵਮ ਮਾਵੀ, ਪ੍ਰਿਥਵੀ ਸ਼ਾਅ, ਮੁਕੇਸ਼ ਕੁਮਾਰ।
ਆਸਟ੍ਰੇਲੀਆ ਖਿਲਾਫ਼ ਟੈਸਟ ਟੀਮ
ਰੋਹਿਤ ਸ਼ਰਮਾ (ਕਪਤਾਨ), ਕੇ.ਐੱਲ ਰਾਹੁਲ (ਵਿਕਟਕੀਪਰ), ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇ.ਐੱਸ. ਭਾਰਤ, ਈਸ਼ਾਨ ਕਿਸ਼ਨ(ਵਿਕਟਕੀਪਰ), ਅਸ਼ਵਿਨ, ਅਕਸ਼ਰ ਪਟੇਲ, ਕੁਲਦੀਪ ਯਾਦਵ, ਰਵਿੰਦਰ ਜਡੇਜਾ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਉਮੇਸ਼ ਯਾਦਵ, ਜੈਦੇਵ ਉਨਾਦਕਟ , ਸੂਰਿਆਕੁਮਾਰ ਯਾਦਵ।







