ਡਿੰਪੀ ਢਿੱਲੋਂ ਅੱਜ AAP ‘ਚ ਹੋਣਗੇ ਸ਼ਾਮਲ

ਫੈਕਟ ਸਮਾਚਾਰ ਸੇਵਾ

ਗਿੱਦੜਬਾਹਾ , ਅਗਸਤ 28

ਸੀਨੀਅਰ ਆਗੂ ਅਤੇ ਗਿੱਦੜਬਾਹਾ ਦੇ ਉੱਘੇ ਟਰਾਂਸਪੋਰਟਰ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ CM ਭਗਵੰਤ ਮਾਨ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਡਿੰਪੀ ਢਿੱਲੋਂ ਵੱਲੋਂ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ।

ਸੂਤਰਾਂ ਮੁਤਾਬਕ ਉਨ੍ਹਾਂ ਨੂੰ ਜ਼ਿਮਨੀ ਚੋਣ ਦੇ ਉਮੀਦਵਾਰ ਐਲਾਨਿਆ ਜਾ ਸਕਦਾ ਹੈ।

Leave a Reply

Your email address will not be published. Required fields are marked *

View in English