ਡੋਨਾਲਡ ਟਰੰਪ ਦਾ ਵੱਡਾ ਐਲਾਨ

ਫੈਕਟ ਸਮਾਚਾਰ ਸੇਵਾ

ਵਾਸ਼ਿੰਗਟਨ, ਦਸੰਬਰ 1

ਅਮਰੀਕਾ ਦੇ ਰਾਸ਼ਟਰਪਤੀ ਚੁਣੇ ਗਏ ਡੋਨਾਲਡ ਟਰੰਪ ਨੇ ਭਾਰਤੀ ਮੂਲ ਦੇ ਕਾਸ਼ ਪਟੇਲ ਨੂੰ ਐਫ ਬੀ ਆਈ ਦਾ ਅਗਲਾ ਡਾਇਰੈਕਟਰ ਨਾਮਜ਼ਦ ਕੀਤਾ ਹੈ। ਟਰੰਪ ਨੇ ਸੋਸ਼ਲ ਮੀਡੀਆ ’ਤੇ ਇਹ ਐਲਾਨ ਕੀਤਾ ਹੈ।

Leave a Reply

Your email address will not be published. Required fields are marked *

View in English