ਤਕਨੀਕੀ ਨੁਕਸ ਪੈਣ ਕਾਰਨ ਕੈਨੇਡਾ ਦੇ PM ਟਰੂਡੋ ਭਾਰਤ ’ਚ ਫਸੇ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਸਤੰਬਰ 11

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਵਿਸ਼ੇਸ਼ ਜਹਾਜ਼ ਵਿਚ ਉਹ ਵਾਪਸ ਆਪਣੇ ਮੁਲਕ ਜਾ ਰਹੇ ਸਨ ਵਿਚ ਤਕਨੀਕੀ ਨੁਕਸ ਪੈਣ ਕਾਰਨ, ਉਹਨਾਂ ਨੂੰ ਭਾਰਤ ਰੁਕਣ ਲਈ ਮਜਬੂਰ ਹੋਣਾ ਪਿਆ।

ਤਕਨੀਕੀ ਨੁਕਸ ਪੈਣ ਕਾਰਨ ਪ੍ਰਧਾਨ ਮੰਤਰੀ ਤੇ ਸਾਰਾ ਵਫਦ ਰੁਕਣ ਲਈ ਮਜਬੂਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੀ ਵਾਪਸੀ ਲਈ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਵਿਸ਼ੇਸ਼ ਜਹਾਜ਼ ਵਿਚ ਪਿਆ ਤਕਨੀਕੀ ਨੁਕਸ ਫੌਰੀ ਠੀਕ ਨਹੀਂ ਕੀਤਾ ਜਾ ਸਕਿਆ।

Leave a Reply

Your email address will not be published. Required fields are marked *

View in English