ਤਰਨਜੀਤ ਸਿੰਘ ਸੰਧੂ BJP ‘ਚ ਸ਼ਾਮਲ, ਅੰਮ੍ਰਿਤਸਰ ਤੋਂ ਹੋ ਸਕਦੇ ਹਨ ਉਮੀਦਵਾਰ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਮਾਰਚ 19

ਅਮਰੀਕਾ ‘ਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *

View in English