ਤਲਵਿੰਦਰ ਸਿੰਘ ਬੁੱਟਰ ਜਥੇਦਾਰ ਅਕਾਲ ਤਖਤ ਦੇ ਮੀਡੀਆ ਸਲਾਹਕਾਰ ਨਿਯੁਕਤ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਦਸੰਬਰ 5

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥਕ ਲੇਖਕ ਅਤੇ ਪੱਤਰਕਾਰ ਤਲਵਿੰਦਰ ਸਿੰਘ ਬੁੱਟਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।

Leave a Reply

Your email address will not be published. Required fields are marked *

View in English