ਦਲਬੀਰ ਗੋਲਡੀ ਨੇ ਦਿੱਤਾ ਅਸਤੀਫ਼ਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਪ੍ਰੈਲ 30

ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਦਲਬੀਰ ਗੋਲਡੀ ਦੇ ਵਲੋਂ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਗਿਆ ਹੈ। ਦੱਸ ਦਈਏ ਕਿ ਉਹ ਪਿਛਲੇ ਕਾਫੀ ਦਿਨਾਂ ਤੋਂ ਨਰਾਜ਼ ਚੱਲ ਰਹੇ ਸਨ।

Leave a Reply

Your email address will not be published. Required fields are marked *

View in English