ਦਿੱਲੀ ਦੇ ਸਰਕਾਰੀ ਸਕੂਲ ਦੀ ਕੰਧ ’ਤੇ ਲਿਖੇ ਖਾਲਿਸਤਾਨ ਦੇ ਨਾਅਰੇ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਜਨਵਰੀ 19

ਦਿੱਲੀ ਦੇ ਉੱਤਮ ਨਗਰ ਦੇ ਹਸਤਸਲ ਇਲਾਕੇ ’ਚ ਇਕ ਸਰਕਾਰੀ ਸਕੂਲ ਦੀ ਕੰਧ ’ਤੇ ਖਾਲਿਸਤਾਨ ਸਮਰਥਕਾਂ ਦੇ ਨਾਅਰੇ ਲਿਖੇ ਮਿਲੇ ਹਨ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *

View in English