ਦਿੱਲੀ ਵਿੱਚ ਫਿਰ ਭੂਚਾਲ ਦੇ ਝਟਕੇ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਫਰਵਰੀ 24

ਦਿੱਲੀ ਵਿੱਚ ਇੱਕ ਵਾਰ ਫਿਰ ਭੂਚਾਲ ਆਇਆ ਹੈ। ਇਸ ਵਾਰ ਭੂਚਾਲ ਦਾ ਕੇਂਦਰ ਦੱਖਣੀ ਦਿੱਲੀ ਸੀ। ਦਿੱਲੀ-ਐਨਸੀਆਰ ਵਿੱਚ 7 ਦਿਨਾਂ ਵਿੱਚ ਤੀਜੀ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

Leave a Reply

Your email address will not be published. Required fields are marked *

View in English