ਦਿੱਲੀ-NCR ਵਿੱਚ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ

ਫ਼ੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਸਤੰਬਰ 2

ਅੱਜ ਅਚਾਨਕ ਹੋਈ ਬਾਰਿਸ਼ ਕਾਰਨ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਮੌਸਮ ਸੁਹਾਵਣਾ ਹੋ ਗਿਆ ਹੈ। ਦਿੱਲੀ, ਨੋਇਡਾ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਮੌਸਮ ਨੇ ਕਰਵਟ ਲੈ ਲਈ ਅਤੇ ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ ‘ਚ ਬਾਰਿਸ਼ ਹੋਈ। ਮੀਂਹ ਕਾਰਨ ਪਾਰਾ ਅਚਾਨਕ ਹੇਠਾਂ ਆ ਗਿਆ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

Leave a Reply

Your email address will not be published. Required fields are marked *

View in English