ਨਵਜੋਤ ਸਿੱਧੂ ਜੇਲ੍ਹ ਚ ਰੱਖਣਗੇ ਮੋਨ ਵਰਤ

ਫੈਕਟ ਸਮਾਚਾਰ ਸੇਵਾ

ਪਟਿਆਲਾ , ਸਤੰਬਰ 26

ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੋਨ ਰੱਖਣ ਦਾ ਫੈਸਲਾ ਲਿਆ ਹੈ। ਇਹ ਜਾਣਕਾਰੀ ਉਨ੍ਹਾਂ ਦੀ ਪਤਨੀ ਡਾ ਨਵਜੋਤ ਕੌਰ ਸਿੱਧੂ ਨੇ ਸਾਂਝੀ ਕੀਤੀ ਹੈ। ਇਕ ਟਵੀਟ ਵਿਚ ਉਨ੍ਹਾਂ ਦੱਸਿਆ ਕਿ ਮੇਰੇ ਪਤੀ ਨਵਰਾਤਰੀ ਦੌਰਾਨ ਮੌਨ ਰੱਖਣਗੇ ਅਤੇ 5 ਅਕਤੂਬਰ ਤੋਂ ਬਾਅਦ ਸਾਰਿਆਂ ਨੂੰ ਮਿਲਣਗੇ ।

Leave a Reply

Your email address will not be published. Required fields are marked *

View in English