ਨਾਂਦੇੜ ਸਾਹਿਬ ਗੁਰਦਵਾਰਾ ਸੋਧ ਐਕਟ ਬਿੱਲ ‘ਤੇ ਲੱਗੀ ਰੋਕ

ਫੈਕਟ ਸਮਾਚਾਰ ਸੇਵਾ

ਪੂਨਾ , ਫਰਵਰੀ 14

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਫਡਨਵੀਸ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੇ ਨਾਂਦੇੜ ਸਾਹਿਬ ਗੁਰਦੁਆਰਾ ਸੋਧ ਐਕਟ ਬਿੱਲ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਵਿਆਪਕ ਵਿਚਾਰ-ਵਟਾਂਦਰੇ ਲਈ ਰੋਕਣ ਦਾ ਫੈਸਲਾ ਕੀਤਾ ਹੈ। ਇਸ ਸਮੇਂ ਦੌਰਾਨ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰਹੇਗੀ ਅਤੇ ਮੌਜੂਦਾ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਬੋਰਡ ਐਕਟ 1956 ਲਾਗੂ ਰਹੇਗਾ।

Leave a Reply

Your email address will not be published. Required fields are marked *

View in English