ਪਾਕਿਸਤਾਨ : ਲਹਿੰਦੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣੀ ਮਰੀਅਮ ਨਵਾਜ਼

ਫੈਕਟ ਸਮਾਚਾਰ ਸੇਵਾ

ਲਾਹੌਰ , ਫਰਵਰੀ 26

ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.ਐੱਨ.) ਦੀ ਉਮੀਦਵਾਰ ਮਰੀਅਮ ਨਵਾਜ਼ ਨੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਕੇ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਨੇ ਚੋਣ ’ਚ 220 ਵੋਟਾਂ ਪ੍ਰਾਪਤ ਕੀਤੀਆਂ ਸਨ।

Leave a Reply

Your email address will not be published. Required fields are marked *

View in English