ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ

ਫੈਕਟ ਸਮਾਚਾਰ ਸੇਵਾ

ਮੋਹਾਲੀ, ਅਪ੍ਰੈਲ 1

ਮੁਹਾਲੀ ਦੀ ਅਦਾਲਤ ਨੇ ਜਬਰ ਜਨਾਹ ਦੇ ਮਾਮਲੇ ਵਿਚ ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਉਸ ਨੂੰ 1 ਲੱਖ ਰੁਪਏ ਜ਼ਰੁਮਾਨਾ ਵੀ ਲਗਾਇਆ ਗਿਆ ਹੈ। ਉਸ ਨੂੰ ਇਹ ਸਜ਼ਾ ਧਾਰਾ 376 (2), 323 ਤੇ 506 ਤਹਿਤ ਸੁਣਾਈ ਗਈ ਹੈ।

Leave a Reply

Your email address will not be published. Required fields are marked *

View in English