ਪ੍ਰਗਤੀ ਮੈਦਾਨ ਨੇੜੇ ਪਟੜੀ ਤੋਂ ਉਤਰੀ ਲੋਕਲ ਟਰੇਨ, ਪਲਵਲ ਤੋਂ ਆ ਰਹੀ ਸੀ ਨਵੀਂ ਦਿੱਲੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਸਤੰਬਰ 3

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਵੱਡਾ ਰੇਲ ਹਾਦਸਾ ਟਲ ਗਿਆ ਹੈ। ਦਿੱਲੀ ਦੇ ਪ੍ਰਗਤੀ ਮੈਦਾਨ ਨੇੜੇ ਇੱਕ ਲੋਕਲ ਟਰੇਨ ਪਟੜੀ ਤੋਂ ਉਤਰ ਗਈ। ਟਰੇਨ ‘ਚ ਸਵਾਰੀਆਂ ਸਨ। ਚੰਗੀ ਖ਼ਬਰ ਇਹ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਇਹ ਟਰੇਨ ਪਲਵਲ ਤੋਂ ਨਵੀਂ ਦਿੱਲੀ ਜਾ ਰਹੀ ਸੀ। ਜਿਵੇਂ ਹੀ ਪ੍ਰਗਤੀ ਮੈਦਾਨ ਨੇੜੇ ਲੋਕਲ ਟਰੇਨ ਪਟੜੀ ਤੋਂ ਉਤਰ ਗਈ। ਟਰੇਨ ਵਿੱਚ ਸਵਾਰੀਆਂ ਸਨ। ਰਾਹਤ ਦੀ ਗੱਲ ਇਹ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

Leave a Reply

Your email address will not be published. Required fields are marked *

View in English