ਪੰਜਾਬ ‘ਚ ਪੰਚਾਇਤੀ ਚੋਣਾਂ 20 ਅਕਤੂਬਰ ਤੱਕ ਹੋ ਸਕਦੀਆਂ ਹਨ

ਚੰਡੀਗੜ੍ਹ : ਪੰਜਾਬ ‘ਚ ਪੰਚਾਇਤੀ ਚੋਣਾਂ 20 ਅਕਤੂਬਰ ਤੱਕ ਹੋ ਸਕਦੀਆਂ ਹਨ। ਇਸ ਸੰਬੰਧੀ ਸੂਬਾ ਸਰਕਾਰ ਵੱਲੋਂ ਸਟੇਟ ਕਮਿਸ਼ਨ ਨੂੰ ਪੱਤਰ ਲਿਖਿਆ ਲਿਖਿਆ ਗਿਆ ਹੈ ਕਿ ਸੂਬੇ ‘ਚ 20 ਅਕਤੂਬਰ ਤੱਕ ਪੰਚਾਇਤੀ ਚੋਣਾਂ ਕਰਵਾਈਆਂ ਜਾਣ। ਪਰ ਚੋਣਾਂ ਦਾ ਸਮਾਂ ਸੂਚੀ ਅਤੇ ਪੋਲਿੰਗ ਦੀ ਤਰੀਕ ਚੋਣ ਕਮਿਸ਼ਨ ਤੈਅ ਕਰੇਗਾ

Leave a Reply

Your email address will not be published. Required fields are marked *

View in English