ਪੰਜਾਬ ਦੇ ਨਾਮੀ ਗਾਇਕ ਈਸਾਪੁਰੀਆ ਵਿਰਕ ਦਾ ਕਾਤਲ 6 ਸਾਲ ਬਾਅਦ ਗ੍ਰਿਫ਼ਤਾਰ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਦਸੰਬਰ 15

ਮੋਹਾਲੀ ਪੁਲਿਸ ਨੇ 6 ਸਾਲ ਪਹਿਲਾਂ ਗਾਇਕ ਨਵਜੋਤ ਸਿੰਘ ਉਰਫ਼ ਈਸਾਪੁਰੀਆ ਵਿਰਕ ਦੇ ਕਤਲ ਦਾ ਮਾਮਲਾ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਉਸ ਨੇ ਇਸ ਮਾਮਲੇ ਨੂੰ ਵਿਗਿਆਨਕ ਢੰਗ ਨਾਲ ਸੁਲਝਾ ਕੇ ਇਹ ਸਫਲਤਾ ਹਾਸਲ ਕੀਤੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ‘ਤੇ ਇਸ ਦੀ ਪੁਸ਼ਟੀ ਕੀਤੀ ਹੈ।

Leave a Reply

Your email address will not be published. Required fields are marked *

View in English