ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਦਸੰਬਰ 31

ਪੰਜਾਬ ਸਰਕਾਰ ਦੇ ਵਲੋਂ ਸੂਬੇ ਵਿਚ ਵਧਦੀ ਠੰਡ ਅਤੇ ਧੁੰਦ ਦੇ ਮੱਦੇਨਜ਼ਰ ਸਮੂਹ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਦੱਸ ਦਈਏ ਕਿ 1 ਜਨਵਰੀ 2024 ਤੋਂ ਸਾਰੇ ਸਕੂਲ 10 ਵਜੇ ਲੱਗਣਗੇ , ਜਦੋਂਕਿ 3 ਵਜੇ ਛੁੱਟੀ ਹੋਇਆ ਕਰੇਗੀ।

Leave a Reply

Your email address will not be published. Required fields are marked *

View in English