ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜਨਵਰੀ 14

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਵਲੋਂ ਜਾਰੀ ਕੀਤਾ ਗਿਆ ਹੈ। ਇਹ ਹੁਕਮ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪੂਰਵ ਸੰਧਿਆ ’ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ।

Leave a Reply

Your email address will not be published. Required fields are marked *

View in English