ਪੰਜਾਬ ਮਹਿਲਾ ਕਮਿਸ਼ਨ ਦੇ ਨਵੇਂ ਚੇਅਰਪਰਸਨ ਦੇ ਨਾਂ ਦਾ ਹੋਇਆ ਐਲਾਨ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਾਰਚ 14

ਪੰਜਾਬ ਸਰਕਾਰ ਵੱਲੋਂ ਰਾਜ ਲਾਲੀ ਗਿੱਲ ਨੂੰ ਪੰਜਾਬ ਮਹਿਲਾ ਕਮਿਸ਼ਨ ਦਾ ਨਵਾਂ ਚੇਅਰਪਰਸਨ ਲਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਸ਼ਾ ਗੁਲਾਟੀ ਦੀ ਥਾਂ ਰਾਜ ਲਾਲੀ ਗਿੱਲ ਚੇਅਰਪਰਸਨ ਲਾਇਆ ਹੈ।

Leave a Reply

Your email address will not be published. Required fields are marked *

View in English