ਪੰਜਾਬ ਸਰਕਾਰ ਖਰੀਦੇਗੀ ਪ੍ਰਾਈਵੇਟ ਥਰਮਲ ਪਲਾਂਟ : CM ਮਾਨ

ਪੰਜਾਬ ਸਰਕਾਰ ਸੂਬੇ ਵਿਚ ਇਕ ਪ੍ਰਾਈੇਟ ਥਰਮਲ ਪਲਾਂਟ ਖਰੀਦਣ ਜਾ ਰਹੀ ਹੈ। ਸੀਐੱਮ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਮਾਨ ਨੇ ਕਿਹਾ ਕਿ ਨੀਅਤ ਸਾਫ ਹੋਵੇ ਤਾਂ ਸਭ ਕੁਝ ਹੋ ਸਕਦਾ ਹੈ…ਇੰਕਲਾਬ ਜ਼ਿੰਦਾਬਾਦ।

Leave a Reply

Your email address will not be published. Required fields are marked *

View in English