ਪੰਜਾਬ ਸਰਕਾਰ ਵੱਲੋਂ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਛੁੱਟੀ ਘੋਸ਼ਿਤ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਪ੍ਰੈਲ 28

ਪੰਜਾਬ ਸਰਕਾਰ ਵੱਲੋਂ ਅੱਜ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰੇ 1 ਮਈ ਨੂੰ ਬੰਦ ਰਹਿਣਗੇ।

Leave a Reply

Your email address will not be published. Required fields are marked *

View in English