ਫਰੀਦਕੋਟ ’ਚ ਮੋਬਾਈਲ ਇੰਟਰਨੈਟ ਸੇਵਾਵਾਂ ਠੱਪ

ਫੈਕਟ ਸਮਾਚਾਰ ਸੇਵਾ

ਫਰੀਦਕੋਟ, ਮਈ 9

ਫਰੀਦਕੋਟ ’ਚ ਮੋਬਾਈਲ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਮੈਜਿਸਟਰੇਟ ਪੂਨਮਦੀਪ ਕੌਰ ਵੱਲੋਂ ਜਾਰੀ ਹੁਕਮਾਂ ਤਹਿਤ ਬੀਤੀ ਦੇਰ ਰਾਤ ਤੋਂ ਜ਼ਿਲ੍ਹੇ ਵਿਚ ਮੋਬਾਈਲ ਇੰਟਰਨੈਟ ਸੇਵਾਵਾਂ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ।

Leave a Reply

Your email address will not be published. Required fields are marked *

View in English