ਫਰੀਦਕੋਟ ਜ਼ਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ

ਫੈਕਟ ਸਮਾਚਾਰ ਸੇਵਾ

ਫਰੀਦਕੋਟ , ਸਤੰਬਰ 22

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਦੇ ਮੌਕੇ ‘ਤੇ 23 ਸਤੰਬਰ ਨੂੰ ਜ਼ਿਲ੍ਹਾ ਫਰੀਦਕੋਟ ‘ਚ ਸਮੂਹ ਸਰਕਾਰੀ ਦਫਤਰਾਂ ਤੇ ਸਿੱਖਿਆ ਸੰਸਥਾਵਾਂ ਆਦਿ ‘ਚ ਲੋਕਲ ਛੁੱਟੀ ਐਲਾਨੀ ਗਈ ਹੈ।

Leave a Reply

Your email address will not be published. Required fields are marked *

View in English