ਫਰੀਦਕੋਟ ਦੇ DC ਨੇ ਸਰਕਾਰੀ ਦਫ਼ਤਰਾਂ ‘ਚ ਜੀਨਸ , ਟੀ-ਸ਼ਰਟ ਪਾਉਣ ’ਤੇ ਲਾਈ ਪਾਬੰਦੀ

ਫੈਕਟ ਸਮਾਚਾਰ ਸੇਵਾ

ਫਰੀਦਕੋਟ, ਸਤੰਬਰ 7

ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਇਕ ਦਫਤਰੀ ਹੁਕਮ ਜਾਰੀ ਕਰ ਕੇ ਦਫਤਰਾਂ ਵਿਚ ਜੀਨਸ ਤੇ ਟੀ ਸ਼ਰਟ ਪਾ ਕੇ ਆਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਉਹਨਾਂ ਨੇ ਆਪਣੇ ਹੁਕਮ ਵਿਚ ਕਿਹਾ ਹੈ ਕਿ ਸਿਰਫ ਫਾਰਮਲ ਡਰੈਸ ਪਾ ਕੇ ਹੀ ਦਫਤਰ ਆਇਆ ਜਾਵੇ।

Leave a Reply

Your email address will not be published. Required fields are marked *

View in English