ਬਟਾਲਾ : ਮਹਿਲਾ ਕਿਸਾਨ ਦੇ ਥੱਪੜ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ

ਫੈਕਟ ਸਮਾਚਾਰ ਸੇਵਾ

ਬਟਾਲਾ, ਮਈ 18

ਬੀਤੇ ਕੱਲ੍ਹ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਕਿਸਾਨਾਂ ਵਿਚੋਂ ਮਹਿਲਾ ਕਿਸਾਨ ਦੇ ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਇਸ ਮੁਲਾਜ਼ਮ ਵੱਲੋਂ ਮਹਿਲਾ ਕਿਸਾਨ ਨੂੰ ਥੱਪੜ ਮਾਰਨ ਦੀ ਵੀਡੀਓ ਬਹੁਤ ਤੇਜ਼ੀ ਨਾਲ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ।

Leave a Reply

Your email address will not be published. Required fields are marked *

View in English