ਬਲਵੰਤ ਸਿੰਘ ਰਾਜੋਆਣਾ ਨੇ ਖਤਮ ਕੀਤੀ ਭੁੱਖ ਹੜਤਾਲ

ਫੈਕਟ ਸਮਾਚਾਰ ਸੇਵਾ

ਪਟਿਆਲਾ, ਦਸੰਬਰ 8

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਦਰਅਸਲ ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਪਟਿਆਲਾ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਪੁੱਜੇ। ਰਾਜੋਆਣਾ ਦੀ ਭੁੱਖ ਹੜਤਾਲ ਦਾ ਅੱਜ ਤੀਸਰਾ ਦਿਨ ਹੈ।

ਜਥੇਦਾਰ ਦੀ ਅਪੀਲ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ।

Leave a Reply

Your email address will not be published. Required fields are marked *

View in English