ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਸ਼ਵਿੰਦਰ ਸਿੰਘ ਗਿੱਲ ਦਾ ਦੇਹਾਂਤ

ਫੈਕਟ ਸਮਾਚਾਰ ਸੇਵਾ

ਮੋਹਾਲੀ , ਅਕਤੂਬਰ 12

ਵਿਸ਼ਵ ਪੰਜਾਬੀ ਸਭਾ ਟੋਰਾਂਟੋ (ਕੈਨੇਡਾ) ਦੇ ਸਰਪ੍ਰਸਤ ਤੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਡਾ. ਸ਼ਵਿੰਦਰ ਸਿੰਘ ਗਿੱਲ (ਦਾਨਗੜ੍ਹ – ਬਰਨਾਲਾ) ਦਾ ਅੱਜ ਸਵੇਰੇ ਮੋਹਾਲੀ ਵਿਖੇ ਦੇਹਾਂਤ ਹੋ ਗਿਆ ਹੈ। ਉਹ ਪੀ ਜੀ ਆਈ ਚੰਡੀਗੜ੍ਹ ਵਿਚ ਲੰਮਾ ਸਮਾਂ ਹੱਡੀਆਂ ਦੇ ਮੁਖੀ ਡਾਕਟਰ ਰਹੇ ਸਨ।

Leave a Reply

Your email address will not be published. Required fields are marked *

View in English